Bible App logo
Search Icon

1 ਰਾਜਿਆਂ 19:19

1 ਰਾਜਿਆਂ 19:19 PCB

ਤਾਂ ਏਲੀਯਾਹ ਉੱਥੋਂ ਚਲਾ ਗਿਆ ਅਤੇ ਸ਼ਾਫ਼ਾਟ ਦੇ ਪੁੱਤਰ ਅਲੀਸ਼ਾ ਨੂੰ ਲੱਭ ਲਿਆ। ਉਹ ਬਲਦਾਂ ਦੇ ਬਾਰਾਂ ਜੂਲੇ ਨਾਲ ਹਲ ਚਲਾ ਰਿਹਾ ਸੀ ਅਤੇ ਉਹ ਖੁਦ ਬਾਰ੍ਹਵੀਂ ਜੋੜੀ ਚਲਾ ਰਿਹਾ ਸੀ। ਏਲੀਯਾਹ ਉਸ ਕੋਲ ਗਿਆ ਅਤੇ ਆਪਣਾ ਚੋਗਾ ਉਸ ਦੇ ਦੁਆਲੇ ਸੁੱਟ ਦਿੱਤਾ।