1 ਰਾਜਿਆਂ 19:21
1 ਰਾਜਿਆਂ 19:21 PCB
ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲਦਾਂ ਦੀ ਲੈ ਕੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਹਨਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫਿਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।





