Bible App logo
Search Icon

1 ਰਾਜਿਆਂ 19:4

1 ਰਾਜਿਆਂ 19:4 PCB

ਜਦੋਂ ਉਹ ਆਪ ਇੱਕ ਦਿਨ ਦੀ ਯਾਤਰਾ ਕਰਕੇ ਉਜਾੜ ਵਿੱਚ ਗਿਆ ਸੀ। ਉਹ ਝਾੜੂ ਵਾਲੀ ਝਾੜੀ ਕੋਲ ਆਇਆ, ਉਸ ਦੇ ਹੇਠਾਂ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ, “ਹੇ ਯਾਹਵੇਹ, ਹੁਣ ਇੰਨਾ ਹੀ ਬਹੁਤ ਹੈ, ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪਿਉ-ਦਾਦਿਆਂ ਨਾਲੋਂ ਚੰਗਾ ਨਹੀਂ ਹਾਂ।”