1 ਰਾਜਿਆਂ 19:6
1 ਰਾਜਿਆਂ 19:6 PCB
ਜਦ ਉਸ ਨੇ ਚਾਰੇ ਪਾਸੇ ਵੇਖਿਆ ਤਾਂ ਉਸ ਦੇ ਸਿਰਹਾਣੇ ਕੋਲਿਆਂ ਉੱਤੇ ਪਕਾਈ ਹੋਈ ਰੋਟੀ ਅਤੇ ਇੱਕ ਘੜਾ ਪਾਣੀ ਸੀ। ਉਸਨੇ ਖਾਧਾ ਪੀਤਾ ਅਤੇ ਫਿਰ ਲੇਟ ਗਿਆ।