Bible App logo
Search Icon

1 ਰਾਜਿਆਂ 2:2-4

1 ਰਾਜਿਆਂ 2:2-4 PCB

“ਮੈਂ ਸਾਰੀ ਸ੍ਰਿਸ਼ਟੀ ਦੀ ਤਰ੍ਹਾਂ ਮਰਨ ਵਾਲਾ ਹਾਂ, ਇਸ ਲਈ ਤਕੜਾ ਹੋ, ਮਰਦ ਬਣ। ਧਿਆਨ ਰੱਖ ਕਿ ਯਾਹਵੇਹ ਤੇਰਾ ਪਰਮੇਸ਼ਵਰ ਕੀ ਚਾਹੁੰਦਾ ਹੈ: ਉਸਦੀ ਆਗਿਆਕਾਰੀ ਵਿੱਚ ਚੱਲ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ, ਨਿਯਮਾਂ ਅਤੇ ਸਾਖੀਆਂ ਦੀ ਪਾਲਣਾ ਕਰ, ਜਿਵੇਂ ਕਿ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਗਿਆ ਹੈ। ਇਸ ਕਾਰਨ ਤੂੰ ਹਰ ਕੰਮ ਵਿੱਚ ਜੋ ਤੂੰ ਕਰੇ ਅਤੇ ਜਿੱਥੇ ਵੀ ਮੂੰਹ ਕਰੇ, ਸਫਲ ਹੋਵੇਗਾ। ਜਿਸ ਕਾਰਨ ਯਾਹਵੇਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ‘ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੇ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਮੇਰੇ ਅੱਗੇ ਸਚਿਆਈ ਨਾਲ ਚੱਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ।’

Related Videos

Free Reading Plans and Devotionals related to 1 ਰਾਜਿਆਂ 2:2-4