Bible App logo
Search Icon

1 ਰਾਜਿਆਂ 8:23

1 ਰਾਜਿਆਂ 8:23 PCB

ਅਤੇ ਕਿਹਾ: “ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।