1 ਪਤਰਸ 3:12
1 ਪਤਰਸ 3:12 PCB
ਕਿਉਂ ਜੋ ਪ੍ਰਭੂ ਦੀਆਂ ਅੱਖਾਂ ਧਰਮੀ ਲੋਕਾਂ ਉੱਤੇ ਹਨ ਅਤੇ ਉਸ ਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਰਹਿੰਦੇ ਹਨ, ਪਰ ਪ੍ਰਭੂ ਦਾ ਚਿਹਰਾ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਬੁਰਾਈ ਕਰਦੇ ਹਨ।”