YouVersion Logo
Search Icon

1 ਪਤਰਸ 3:8-9

1 ਪਤਰਸ 3:8-9 PCB

ਅੰਤ ਵਿੱਚ, ਤੁਸੀਂ ਸਾਰੇ ਇੱਕ ਸੋਚ ਵਾਲੇ ਹੋਵੋ, ਹਮਦਰਦ ਬਣੋ, ਇੱਕ-ਦੂਜੇ ਨਾਲ ਪਿਆਰ ਕਰੋ, ਦਇਆਵਾਨ ਅਤੇ ਨਿਮਰ ਬਣੋ। ਬੁਰਾਈ ਦਾ ਬਦਲਾ ਬੁਰਾਈ ਨਾਲ ਨਾ ਲਵੋ ਜਾਂ ਬਦਨਾਮੀ ਦੇ ਬਦਲੇ ਬਦਨਾਮੀ ਨਾ ਕਰੋ। ਇਸ ਲਈ, ਬੁਰਾਈ ਦੇ ਬਦਲੇ ਬਰਕਤ ਦਿਓ, ਕਿਉਂਕਿ ਤੁਹਾਨੂੰ ਇਸ ਲਈ ਬੁਲਾਇਆ ਗਿਆ ਤਾਂ ਜੋ ਤੁਸੀਂ ਬਰਕਤ ਦੇ ਵਾਰਸ ਬਣੋ।

Verse Image for 1 ਪਤਰਸ 3:8-9

1 ਪਤਰਸ 3:8-9 - ਅੰਤ ਵਿੱਚ, ਤੁਸੀਂ ਸਾਰੇ ਇੱਕ ਸੋਚ ਵਾਲੇ ਹੋਵੋ, ਹਮਦਰਦ ਬਣੋ, ਇੱਕ-ਦੂਜੇ ਨਾਲ ਪਿਆਰ ਕਰੋ, ਦਇਆਵਾਨ ਅਤੇ ਨਿਮਰ ਬਣੋ। ਬੁਰਾਈ ਦਾ ਬਦਲਾ ਬੁਰਾਈ ਨਾਲ ਨਾ ਲਵੋ ਜਾਂ ਬਦਨਾਮੀ ਦੇ ਬਦਲੇ ਬਦਨਾਮੀ ਨਾ ਕਰੋ। ਇਸ ਲਈ, ਬੁਰਾਈ ਦੇ ਬਦਲੇ ਬਰਕਤ ਦਿਓ, ਕਿਉਂਕਿ ਤੁਹਾਨੂੰ ਇਸ ਲਈ ਬੁਲਾਇਆ ਗਿਆ ਤਾਂ ਜੋ ਤੁਸੀਂ ਬਰਕਤ ਦੇ ਵਾਰਸ ਬਣੋ।