YouVersion Logo
Search Icon

1 ਪਤਰਸ 4:1-2

1 ਪਤਰਸ 4:1-2 PCB

ਇਸ ਲਈ, ਕਿਉਂਕਿ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ, ਇਸ ਲਈ ਤੁਹਾਨੂੰ ਵੀ ਉਸੇ ਮਨ ਨੂੰ ਹਥਿਆਰ ਵਾਂਗ ਧਾਰਣਾ ਚਾਹੀਦਾ ਹੈ, ਕਿਉਂਕਿ ਜਿਹੜਾ ਵੀ ਸਰੀਰ ਵਿੱਚ ਦੁੱਖ ਝੱਲਦਾ ਹੈ ਉਹ ਪਾਪ ਤੋਂ ਮੁਕਤ ਹੁੰਦਾ ਹੈ, ਤਾਂ ਜੋ ਤੁਸੀਂ ਅਗਾਹਾਂ ਨੂੰ ਆਪਣੀ ਬਾਕੀ ਦੀ ਸਰੀਰਕ ਜ਼ਿੰਦਗੀ ਮਨੁੱਖਾਂ ਦੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਨਹੀਂ ਬਲਕਿ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਬਤੀਤ ਕਰੀਏ।