1 ਪਤਰਸ 4:12-13
1 ਪਤਰਸ 4:12-13 PCB
ਹੇ ਪਿਆਰੇ ਮਿੱਤਰੋ, ਜਿਹੜਾ ਬਿਪਤਾ ਦਾ ਲਾਂਬੂ ਤੁਹਾਨੂੰ ਪਰਖ ਕਰਨ ਲਈ ਤੁਹਾਡੇ ਉੱਤੇ ਪਿਆ ਹੈ ਉਸ ਤੋਂ ਹੈਰਾਨ ਨਾ ਹੋਵੋ, ਜਿਵੇਂ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ। ਪਰ ਜਿੰਨਾ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਹਿੱਸਾ ਲੈਂਦੇ ਹੋ ਉਸ ਵਿੱਚ ਆਨੰਦ ਹੋਵੋ, ਤਾਂ ਜੋ ਉਸ ਦੀ ਮਹਿਮਾ ਪ੍ਰਗਟ ਹੋਣ ਤੇ ਤੁਸੀਂ ਬਹੁਤ ਖੁਸ਼ ਹੋਵੋ।





