1 ਸ਼ਮੂਏਲ 1:11
1 ਸ਼ਮੂਏਲ 1:11 PCB
ਅਤੇ ਉਸ ਨੇ ਸੁੱਖਣਾ ਸੁੱਖੀ ਅਤੇ ਆਖਿਆ, “ਹੇ ਸਰਬਸ਼ਕਤੀਮਾਨ ਯਾਹਵੇਹ, ਜੇਕਰ ਤੂੰ ਆਪਣੀ ਦਾਸੀ ਦੇ ਦੁੱਖ ਨੂੰ ਵੇਖੇ ਅਤੇ ਮੈਨੂੰ ਯਾਦ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇ ਤਾਂ ਮੈਂ ਉਸ ਨੂੰ ਜਿਨ੍ਹਾਂ ਚਿਰ ਉਹ ਜਿਉਂਦਾ ਰਹੇਗਾ ਯਾਹਵੇਹ ਨੂੰ ਦੇ ਦਿਆਂਗੀ ਅਤੇ ਉਸ ਦੇ ਜੀਵਨ ਦੇ ਸਾਰੇ ਦਿਨਾਂ ਵਿੱਚ, ਉਸ ਦੇ ਸਿਰ ਉੱਤੇ ਕਦੇ ਉਸਤਰਾ ਨਹੀਂ ਫਿਰੇਗਾ।”





