1 ਸ਼ਮੂਏਲ 18:7-8
1 ਸ਼ਮੂਏਲ 18:7-8 PCB
ਜਦੋਂ ਉਹ ਨੱਚ ਰਹੇ ਸਨ, ਉਹਨਾਂ ਨੇ ਗਾਇਆ: “ਸ਼ਾਊਲ ਨੇ ਆਪਣੇ ਹਜ਼ਾਰਾਂ, ਅਤੇ ਦਾਵੀਦ ਨੇ ਲੱਖਾਂ ਨੂੰ ਮਾਰਿਆ।” ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, “ਉਹਨਾਂ ਨੇ ਮੇਰੇ ਲਈ ਹਜ਼ਾਰਾਂ ਅਤੇ ਦਾਵੀਦ ਲਈ ਲੱਖਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਸ ਨੂੰ ਕੀ ਮਿਲਣਾ ਬਾਕੀ ਹੈ।”





