1 ਸ਼ਮੂਏਲ 19:9-10
1 ਸ਼ਮੂਏਲ 19:9-10 PCB
ਪਰ ਯਾਹਵੇਹ ਵੱਲੋਂ ਇੱਕ ਦੁਸ਼ਟ ਆਤਮਾ ਸ਼ਾਊਲ ਉੱਤੇ ਆਇਆ ਜਦੋਂ ਉਹ ਆਪਣੇ ਘਰ ਵਿੱਚ ਬਰਛੀ ਹੱਥ ਵਿੱਚ ਫੜੀ ਬੈਠਾ ਸੀ। ਜਦੋਂ ਦਾਵੀਦ ਬਰਬਤ ਵਜਾ ਰਿਹਾ ਸੀ, ਸ਼ਾਊਲ ਨੇ ਆਪਣੀ ਬਰਛੀ ਨਾਲ ਉਹ ਨੂੰ ਕੰਧ ਨਾਲ ਟੰਗਣ ਦੀ ਕੋਸ਼ਿਸ਼ ਕੀਤੀ ਪਰ ਦਾਵੀਦ ਉਸ ਤੋਂ ਬਚ ਕੇ ਭੱਜ ਗਿਆ ਅਤੇ ਬਰਛੀ ਕੰਧ ਦੇ ਵਿੱਚ ਜਾ ਖੁੱਭੀ। ਇਸ ਤਰ੍ਹਾਂ ਉਸ ਰਾਤ ਦਾਵੀਦ ਨੇ ਭੱਜ ਕੇ ਆਪਣੀ ਜਾਨ ਬਚਾਈ।





