Bible App logo
Search Icon

1 ਸ਼ਮੂਏਲ 24:5-6

1 ਸ਼ਮੂਏਲ 24:5-6 PCB

ਇਸ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਵੀਦ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਸ ਦੀ ਚਾਦਰ ਦਾ ਪੱਲਾ ਕੱਟਿਆ ਸੀ। ਉਸ ਨੇ ਆਪਣੇ ਆਦਮੀਆਂ ਨੂੰ ਕਿਹਾ, “ਯਾਹਵੇਹ ਨੇ ਮਨ੍ਹਾ ਕੀਤਾ ਹੈ ਕਿ ਮੈਂ ਆਪਣੇ ਮਾਲਕ, ਯਾਹਵੇਹ ਦੇ ਮਸਹ ਕੀਤੇ ਹੋਏ, ਨਾਲ ਅਜਿਹਾ ਕੁਝ ਕਰਾਂ ਜੋ ਉਸ ਦੇ ਵਿਰੁੱਧ ਆਪਣਾ ਹੱਥ ਚਲਾਵਾਂ। ਕਿਉਂਕਿ ਉਹ ਪਰਮੇਸ਼ਵਰ ਦਾ ਮਸਹ ਕੀਤਾ ਹੋਇਆ ਹੈ।”

Free Reading Plans and Devotionals related to 1 ਸ਼ਮੂਏਲ 24:5-6