Bible App logo
Search Icon

1 ਸ਼ਮੂਏਲ 31:4-5

1 ਸ਼ਮੂਏਲ 31:4-5 PCB

ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਕਿਹਾ, “ਆਪਣੀ ਤਲਵਾਰ ਕੱਢ ਕੇ ਮੈਨੂੰ ਮਾਰ ਦੇ, ਨਹੀਂ ਤਾਂ ਇਹ ਅਸੁੰਨਤੀ ਲੋਕ ਆ ਕੇ ਮੈਨੂੰ ਮਾਰ ਦੇਣਗੇ ਅਤੇ ਮੈਨੂੰ ਗਾਲਾਂ ਕੱਢਣਗੇ।” ਪਰ ਉਸਦਾ ਸ਼ਸਤਰ ਚੁੱਕਣ ਵਾਲਾ ਡਰ ਗਿਆ ਅਤੇ ਉਸਦੀ ਗੱਲ ਨਾ ਮੰਨੀ; ਇਸ ਲਈ ਸ਼ਾਊਲ ਨੇ ਆਪਣੀ ਤਲਵਾਰ ਚੁੱਕੀ ਅਤੇ ਉਸ ਉੱਤੇ ਡਿੱਗ ਪਿਆ। ਜਦੋਂ ਹਥਿਆਰ ਚੁੱਕਣ ਵਾਲੇ ਨੇ ਵੇਖਿਆ ਕਿ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਕੇ ਮਰ ਗਿਆ।

Free Reading Plans and Devotionals related to 1 ਸ਼ਮੂਏਲ 31:4-5