Bible App logo
Search Icon

1 ਸ਼ਮੂਏਲ 5:3-4

1 ਸ਼ਮੂਏਲ 5:3-4 PCB

ਜਦੋਂ ਅਸ਼ਦੋਦ ਦੇ ਲੋਕ ਅਗਲੇ ਦਿਨ ਤੜਕੇ ਉੱਠੇ ਤਾਂ ਦਾਗੋਨ ਯਾਹਵੇਹ ਦੇ ਸੰਦੂਕ ਦੇ ਸਾਮ੍ਹਣੇ ਜ਼ਮੀਨ ਉੱਤੇ ਮੂੰਹ ਦੇ ਭਾਰ ਪਿਆ ਹੋਇਆ ਸੀ! ਤਦ ਉਹਨਾਂ ਨੇ ਦਾਗੋਨ ਨੂੰ ਚੁੱਕ ਕੇ ਉਸਦੀ ਥਾਂ ਉੱਤੇ ਰੱਖ ਦਿੱਤਾ। ਪਰ ਅਗਲੀ ਸਵੇਰ ਜਦੋਂ ਉਹ ਉੱਠੇ ਤਾਂ ਦਾਗੋਨ ਯਾਹਵੇਹ ਦੇ ਸੰਦੂਕ ਦੇ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ! ਉਸ ਦਾ ਸਿਰ ਅਤੇ ਹੱਥ ਟੁੱਟ ਚੁੱਕੇ ਸਨ ਅਤੇ ਡਿਉੜੀ ਉੱਤੇ ਪਏ ਸਨ; ਸਿਰਫ ਉਸਦਾ ਸਰੀਰ ਹੀ ਬਚਿਆ ਸੀ।

Video for 1 ਸ਼ਮੂਏਲ 5:3-4

Free Reading Plans and Devotionals related to 1 ਸ਼ਮੂਏਲ 5:3-4