1 ਸ਼ਮੂਏਲ 7:3
1 ਸ਼ਮੂਏਲ 7:3 PCB
ਇਸ ਲਈ ਸ਼ਮੂਏਲ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਆਪਣੇ ਸਾਰੇ ਮਨਾਂ ਨਾਲ ਯਾਹਵੇਹ ਵੱਲ ਮੁੜੋ, ਤਾਂ ਆਪਣੇ ਆਪ ਨੂੰ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿੱਚੋਂ ਕੱਢ ਦਿਓ ਅਤੇ ਯਾਹਵੇਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।”





