1 ਤਿਮੋਥਿਉਸ 2:1-2
1 ਤਿਮੋਥਿਉਸ 2:1-2 PCB
ਸੋ ਮੈਂ ਸਭ ਤੋਂ ਪਹਿਲਾਂ ਇਹ ਬੇਨਤੀ ਕਰਦਾ ਹਾਂ ਕਿ ਪਰਮੇਸ਼ਵਰ ਅੱਗੇ ਸਭ ਲੋਕਾਂ ਲਈ ਬੇਨਤੀਆਂ, ਪ੍ਰਾਰਥਨਾਵਾਂ, ਅਰਦਾਸਾਂ ਅਤੇ ਧੰਨਵਾਦ ਕੀਤੇ ਜਾਣ। ਰਾਜਿਆਂ ਅਤੇ ਉਹਨਾਂ ਸਾਰੇ ਅਧਿਕਾਰੀਆਂ ਲਈ, ਤਾਂ ਜੋ ਅਸੀਂ ਪੂਰੀ ਭਗਤੀ ਅਤੇ ਪਵਿੱਤਰਤਾ ਵਿੱਚ ਸ਼ਾਂਤੀ ਅਤੇ ਚੈਨ ਨਾਲ ਜੀਵਨ ਜੀ ਸਕੀਏ।






