Bible App logo
Search Icon

2 ਰਾਜਿਆਂ 13:21

2 ਰਾਜਿਆਂ 13:21 PCB

ਇੱਕ ਵਾਰ ਜਦੋਂ ਕੁਝ ਇਸਰਾਏਲੀ ਇੱਕ ਮਨੁੱਖ ਨੂੰ ਦਫ਼ਨ ਕਰ ਰਹੇ ਸਨ ਤਾਂ ਅਚਾਨਕ ਉਹਨਾਂ ਨੇ ਹਮਲਾਵਰਾਂ ਦੇ ਇੱਕ ਦਲ ਨੂੰ ਵੇਖਿਆ। ਇਸ ਲਈ ਉਹਨਾਂ ਨੇ ਉਸ ਆਦਮੀ ਦੀ ਲਾਸ਼ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ। ਜਦੋਂ ਉਸਦਾ ਸਰੀਰ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ, ਤਾਂ ਉਹ ਆਦਮੀ ਜਿਉਂਦਾ ਹੋ ਗਿਆ ਅਤੇ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ।

Free Reading Plans and Devotionals related to 2 ਰਾਜਿਆਂ 13:21