Bible App logo
Search Icon

2 ਰਾਜਿਆਂ 22:20

2 ਰਾਜਿਆਂ 22:20 PCB

ਇਸ ਲਈ ਮੈਂ ਤੁਹਾਨੂੰ ਤੁਹਾਡੇ ਪੁਰਖਿਆਂ ਕੋਲ ਇਕੱਠਾ ਕਰਾਂਗਾ ਅਤੇ ਤੁਹਾਨੂੰ ਸ਼ਾਂਤੀ ਨਾਲ ਦਫ਼ਨਾਇਆ ਜਾਵੇਗਾ। ਤੁਹਾਡੀਆਂ ਅੱਖਾਂ ਉਸ ਸਾਰੀ ਤਬਾਹੀ ਨੂੰ ਨਹੀਂ ਦੇਖ ਸਕਣਗੀਆਂ ਜੋ ਮੈਂ ਇਸ ਸਥਾਨ ਉੱਤੇ ਲਿਆਉਣ ਜਾ ਰਿਹਾ ਹਾਂ।’ ” ਇਸ ਲਈ ਉਹ ਉਸਦਾ ਜਵਾਬ ਰਾਜੇ ਕੋਲ ਵਾਪਸ ਲੈ ਗਏ।

Free Reading Plans and Devotionals related to 2 ਰਾਜਿਆਂ 22:20