2 ਰਾਜਿਆਂ 7:2
2 ਰਾਜਿਆਂ 7:2 PCB
ਜਿਸ ਸੇਵਕ ਦੀ ਬਾਂਹ ਉੱਤੇ ਰਾਜਾ ਝੁਕਿਆ ਹੋਇਆ ਸੀ, ਉਸ ਨੇ ਪਰਮੇਸ਼ਵਰ ਦੇ ਬੰਦੇ ਨੂੰ ਕਿਹਾ, “ਦੇਖੋ, ਭਾਵੇਂ ਯਾਹਵੇਹ ਅਕਾਸ਼ ਦੇ ਦਰਵਾਜ਼ੇ ਖੋਲ੍ਹ ਦੇਵੇ, ਕੀ ਇਹ ਹੋ ਸਕਦਾ ਹੈ?” ਅਲੀਸ਼ਾ ਨੇ ਜਵਾਬ ਦਿੱਤਾ, “ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ, ਪਰ ਤੂੰ ਇਸ ਵਿੱਚੋਂ ਕੁਝ ਨਹੀਂ ਖਾਵੇਂਗਾ।”





