YouVersion Logo
Search Icon

2 ਪਤਰਸ 3:11-12

2 ਪਤਰਸ 3:11-12 PCB

ਕਿਉਂਕਿ ਹਰ ਚੀਜ਼ ਇਸ ਤਰੀਕੇ ਨਾਲ ਤਬਾਹ ਹੋ ਜਾਵੇਗੀ, ਤਾਂ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਪਵਿੱਤਰ ਅਤੇ ਈਸ਼ਵਰੀ ਜੀਵਨ ਬਤੀਤ ਕਰਨਾ ਚਾਹੀਦਾ ਹੈ। ਜਿਵੇਂ ਕਿ ਤੁਸੀਂ ਪਰਮੇਸ਼ਵਰ ਦੇ ਨਿਆਂ ਦੇ ਦਿਨ ਦੀ ਉਡੀਕ ਕਰਦੇ ਅਤੇ ਲੋਚਦੇ ਹੋ, ਉਹ ਦਿਨ ਅੱਗ ਦੁਆਰਾ ਅਕਾਸ਼ ਦਾ ਵਿਨਾਸ਼ ਲਿਆਏਗਾ, ਅਤੇ ਤੱਤ ਵੱਡੀ ਤਪਸ਼ ਨਾਲ ਪਿਘਲ ਜਾਣਗੇ