YouVersion Logo
Search Icon

2 ਪਤਰਸ 3:8

2 ਪਤਰਸ 3:8 PCB

ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਅੱਗੇ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ।