Bible App logo
Search Icon

2 ਸ਼ਮੂਏਲ 11:2-3

2 ਸ਼ਮੂਏਲ 11:2-3 PCB

ਇੱਕ ਸ਼ਾਮ ਦਾਵੀਦ ਆਪਣੇ ਬਿਸਤਰੇ ਤੋਂ ਉੱਠਿਆ ਅਤੇ ਮਹਿਲ ਦੀ ਛੱਤ ਉੱਤੇ ਘੁੰਮਣ ਲੱਗਾ। ਉਸ ਨੇ ਛੱਤ ਤੋਂ ਇੱਕ ਔਰਤ ਨੂੰ ਨਹਾਉਂਦੇ ਦੇਖਿਆ। ਉਹ ਔਰਤ ਵੇਖਣ ਵਿੱਚ ਬਹੁਤ ਸੋਹਣੀ ਸੀ, ਅਤੇ ਦਾਵੀਦ ਨੇ ਉਸ ਬਾਰੇ ਪਤਾ ਕਰਨ ਲਈ ਕਿਸੇ ਨੂੰ ਭੇਜਿਆ। ਉਸ ਆਦਮੀ ਨੇ ਆਖਿਆ, “ਉਹ ਬੈਥਸ਼ੇਬਾ ਹੈ, ਅਲਯਾਮ ਦੀ ਧੀ ਅਤੇ ਹਿੱਤੀ ਊਰੀਯਾਹ ਦੀ ਪਤਨੀ ਹੈ।”