ਰਸੂਲਾਂ 15:8-9
ਰਸੂਲਾਂ 15:8-9 PCB
ਪਰਮੇਸ਼ਵਰ, ਜਿਹੜਾ ਦਿਲਾਂ ਨੂੰ ਜਾਣਦਾ ਹੈ, ਅਤੇ ਉਸ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇ ਕੇ ਦਿਖਾਇਆ ਕਿ ਉਸ ਨੇ ਉਨ੍ਹਾਂ ਨੂੰ ਸਵੀਕਾਰ ਕੀਤਾ, ਜਿਵੇਂ ਉਸ ਨੇ ਸਾਡੇ ਨਾਲ ਵੀ ਕੀਤਾ। ਪਰਮੇਸ਼ਵਰ ਨੇ ਸਾਡੇ ਅਤੇ ਉਨ੍ਹਾਂ ਵਿੱਚਕਾਰ ਕੋਈ ਭੇਦ ਨਹੀਂ ਕੀਤਾ, ਕਿਉਂਕਿ ਉਸ ਨੇ ਨਿਹਚਾ ਨਾਲ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।