ਆਮੋਸ 2:4
ਆਮੋਸ 2:4 PCB
ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ਯਹੂਦਾਹ ਦੇ ਤਿੰਨ ਪਾਪਾਂ ਦੇ ਕਾਰਨ, ਸਗੋਂ ਚਾਰ ਪਾਪਾਂ ਲਈ ਵੀ ਮੈਂ ਉਹਨਾਂ ਨੂੰ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ। ਕਿਉਂਕਿ ਉਨ੍ਹਾਂ ਨੇ ਯਾਹਵੇਹ ਦੀ ਬਿਵਸਥਾ ਨੂੰ ਰੱਦ ਕਰ ਦਿੱਤਾ ਹੈ, ਅਤੇ ਉਸ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ, ਕਿਉਂਕਿ ਉਨ੍ਹਾਂ ਨੂੰ ਝੂਠੇ ਦੇਵਤਿਆਂ ਦੁਆਰਾ ਭਰਮਾਇਆ ਗਿਆ ਹੈ, ਜਿਸ ਦੇਵਤੇ ਦੀ ਪਾਲਣਾ ਉਨ੍ਹਾਂ ਦੇ ਪੁਰਖਿਆਂ ਨੇ ਕੀਤੀ ਸੀ