ਦਾਨੀਏਲ 3:28
ਦਾਨੀਏਲ 3:28 PCB
ਤਦ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬੇਦਨਗੋ ਦੇ ਪਰਮੇਸ਼ਵਰ ਦੀ ਉਸਤਤ ਹੋਵੇ ਜਿਸ ਨੇ ਆਪਣਾ ਦੂਤ ਭੇਜਿਆ ਅਤੇ ਆਪਣੇ ਸੇਵਕਾਂ ਨੂੰ ਛੁਡਾਇਆ! ਉਹਨਾਂ ਨੇ ਉਸ ਉੱਤੇ ਭਰੋਸਾ ਕੀਤਾ ਅਤੇ ਰਾਜੇ ਦੇ ਹੁਕਮ ਦੀ ਉਲੰਘਣਾ ਕੀਤੀ ਅਤੇ ਆਪਣੇ ਖੁਦ ਦੇ ਪਰਮੇਸ਼ਵਰ ਨੂੰ ਛੱਡ ਕੇ ਕਿਸੇ ਵੀ ਦੇਵਤੇ ਦੀ ਸੇਵਾ ਜਾਂ ਉਪਾਸਨਾ ਕਰਨ ਦੀ ਬਜਾਏ ਆਪਣੇ ਪ੍ਰਾਣ ਦੇਣ ਲਈ ਤਿਆਰ ਸਨ।





