ਬਿਵਸਥਾ 1:17
ਬਿਵਸਥਾ 1:17 PCB
ਨਿਆਂ ਕਰਨ ਵਿੱਚ ਪੱਖਪਾਤ ਨਾ ਕਰੋ ਕਿਉਂ ਜੋ ਛੋਟੇ ਅਤੇ ਵੱਡੇ ਦੋਨੋ ਦੀ ਗੱਲ ਸਮਾਨ ਸੁਣੋ, ਤੁਸੀਂ ਕਿਸੇ ਤੋਂ ਨਾ ਡਰੋ ਕਿਉਂਕਿ ਨਿਆਂ ਪਰਮੇਸ਼ਵਰ ਦਾ ਹੈ। ਮੇਰੇ ਕੋਲ ਉਹ ਮੁਕੱਦਮਾ ਲਿਆਓ ਜੋ ਤੁਹਾਡੇ ਲਈ ਬਹੁਤ ਔਖਾ ਹੈ, ਅਤੇ ਮੈਂ ਇਸਨੂੰ ਸੁਣਾਂਗਾ।”