Bible App logo
Search Icon

ਬਿਵਸਥਾ 13:1-3

ਬਿਵਸਥਾ 13:1-3 PCB

ਜੇ ਕੋਈ ਨਬੀ ਜਾਂ ਉਹ ਜੋ ਸੁਪਨਿਆਂ ਦੁਆਰਾ ਭਵਿੱਖਬਾਣੀ ਕਰਦਾ ਹੈ, ਤੁਹਾਡੇ ਵਿਚਕਾਰ ਪ੍ਰਗਟ ਹੁੰਦਾ ਹੈ ਅਤੇ ਤੁਹਾਨੂੰ ਇੱਕ ਨਿਸ਼ਾਨ ਜਾਂ ਅਚੰਭੇ ਦੀ ਘੋਸ਼ਣਾ ਕਰਦਾ ਹੈ, ਅਤੇ ਜੇ ਉਹ ਨਿਸ਼ਾਨ ਜਾਂ ਅਚੰਭੇ ਦੀ ਗੱਲ ਕੀਤੀ ਜਾਂਦੀ ਹੈ ਅਤੇ ਨਬੀ ਕਹਿੰਦਾ ਹੈ, “ਆਓ ਅਸੀਂ ਦੂਜੇ ਦੇਵਤਿਆਂ ਦੀ ਪਾਲਣਾ ਕਰੀਏ” (ਜਿਨ੍ਹਾਂ ਦੇਵਤਿਆਂ ਨੂੰ ਤੁਸੀਂ ਨਹੀਂ ਜਾਣਦੇ) “ਅਤੇ ਅਸੀਂ ਉਹਨਾਂ ਦੀ ਉਪਾਸਨਾ ਕਰੀਏ,” ਤੁਹਾਨੂੰ ਉਸ ਨਬੀ ਜਾਂ ਸੁਪਨੇ ਲੈਣ ਵਾਲੇ ਦੀਆਂ ਗੱਲਾਂ ਨੂੰ ਨਹੀਂ ਸੁਣਨਾ ਚਾਹੀਦਾ ਕਿਉਂ ਜੋ ਯਾਹਵੇਹ ਤੁਹਾਡਾ ਪਰਮੇਸ਼ਵਰ ਇਹ ਜਾਣਨ ਲਈ ਤੁਹਾਡੀ ਪਰਖ ਕਰ ਰਿਹਾ ਹੈ ਕਿ ਤੁਸੀਂ ਉਸਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਪੂਰੀ ਰੂਹ ਨਾਲ ਪਿਆਰ ਕਰਦੇ ਹੋ।

Free Reading Plans and Devotionals related to ਬਿਵਸਥਾ 13:1-3