ਬਿਵਸਥਾ 18:22
ਬਿਵਸਥਾ 18:22 PCB
ਜੇਕਰ ਕੋਈ ਨਬੀ ਯਾਹਵੇਹ ਦੇ ਨਾਮ ਉੱਤੇ ਕੁਝ ਬੋਲੇ ਅਤੇ ਉਹ ਵਾਪਰਦਾ ਜਾਂ ਪੂਰਾ ਨਹੀਂ ਹੁੰਦਾ, ਤਾਂ ਇਹ ਗੱਲ ਯਾਹਵੇਹ ਨੇ ਨਹੀਂ ਬੋਲੀ। ਉਸ ਨਬੀ ਨੇ ਹੰਕਾਰ ਨਾਲ ਗੱਲ ਕੀਤੀ ਹੈ, ਇਸ ਲਈ ਘਬਰਾਓ ਨਾ।