ਬਿਵਸਥਾ 20:3
ਬਿਵਸਥਾ 20:3 PCB
ਉਹ ਆਖੇਗਾ, “ਇਸਰਾਏਲ ਸੁਣੋ, ਅੱਜ ਤੁਸੀਂ ਆਪਣੇ ਦੁਸ਼ਮਣਾਂ ਨਾਲ ਲੜਾਈ ਵਿੱਚ ਜਾ ਰਹੇ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ ਅਤੇ ਨਾ ਘਬਰਾਓ ਅਤੇ ਨਾ ਉਹਨਾਂ ਤੋਂ ਕੰਬੋ।