ਬਿਵਸਥਾ 28:15
ਬਿਵਸਥਾ 28:15 PCB
ਪਰ ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਨਹੀਂ ਮੰਨਦੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰਦੇ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,