Bible App logo
Search Icon

ਬਿਵਸਥਾ 31:7

ਬਿਵਸਥਾ 31:7 PCB

ਤਦ ਮੋਸ਼ੇਹ ਨੇ ਯਹੋਸ਼ੂਆ ਨੂੰ ਸੱਦ ਕੇ ਸਾਰੇ ਇਸਰਾਏਲ ਦੇ ਸਾਮ੍ਹਣੇ ਉਸ ਨੂੰ ਕਿਹਾ, “ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਤੂੰ ਇਨ੍ਹਾਂ ਲੋਕਾਂ ਦੇ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਾਹਵੇਹ ਨੇ ਉਹਨਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।