Bible App logo
Search Icon

ਬਿਵਸਥਾ 34:9

ਬਿਵਸਥਾ 34:9 PCB

ਹੁਣ ਨੂਨ ਦਾ ਪੁੱਤਰ ਯਹੋਸ਼ੂਆ ਬੁੱਧ ਦੇ ਆਤਮਾ ਨਾਲ ਭਰਪੂਰ ਸੀ ਕਿਉਂਕਿ ਮੋਸ਼ੇਹ ਨੇ ਉਸ ਉੱਤੇ ਹੱਥ ਰੱਖੇ ਸਨ। ਇਸ ਲਈ ਇਸਰਾਏਲੀ ਉਸਦੀ ਗੱਲ ਸੁਣਦੇ ਸਨ ਅਤੇ ਉਸੇ ਤਰ੍ਹਾਂ ਕਰਦੇ ਸਨ ਜਿਵੇਂ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।