Bible App logo
Search Icon

ਬਿਵਸਥਾ 6:1-2

ਬਿਵਸਥਾ 6:1-2 PCB

ਇਹ ਹੁਕਮ, ਫ਼ਰਮਾਨ ਅਤੇ ਕਾਨੂੰਨ ਹਨ ਜੋ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਸਿਖਾਉਣ ਦਾ ਹੁਕਮ ਮੈਨੂੰ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿਸ ਉੱਤੇ ਅਧਿਕਾਰ ਕਰਨ ਲਈ, ਤੁਸੀਂ ਯਰਦਨ ਦੇ ਪਾਰ ਜਾ ਰਹੇ ਹੋ। ਤਾਂ ਜੋ ਤੁਸੀਂ, ਤੁਹਾਡੇ ਬੱਚੇ ਅਤੇ ਉਹਨਾਂ ਦੇ ਬਾਅਦ ਉਹਨਾਂ ਦੇ ਬੱਚੇ ਆਪਣੇ ਯਾਹਵੇਹ ਤੋਂ ਡਰਦੇ ਰਹਿਣ ਜਿੰਨਾ ਚਿਰ ਤੁਸੀਂ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨਦੇ ਹੋਏ ਜੋ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਤੁਸੀਂ ਆਪਣੇ ਪਰਮੇਸ਼ਵਰ ਤੋਂ ਡਰੋ ਤਾਂ ਜੋ ਤੁਸੀਂ ਲੰਬੀ ਉਮਰ ਮਾਣੋ।