ਬਿਵਸਥਾ 8:1
ਬਿਵਸਥਾ 8:1 PCB
ਹਰ ਹੁਕਮ ਦੀ ਪਾਲਣਾ ਕਰਨ ਲਈ ਧਿਆਨ ਰੱਖੋ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧਦੇ ਜਾਓ ਅਤੇ ਉਸ ਧਰਤੀ ਵਿੱਚ ਦਾਖਲ ਹੋਵੋ ਅਤੇ ਅਧਿਕਾਰ ਪ੍ਰਾਪਤ ਕਰੋ, ਜਿਸਦਾ ਵਾਅਦਾ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।