ਬਿਵਸਥਾ 8:18
ਬਿਵਸਥਾ 8:18 PCB
ਪਰ ਯਾਹਵੇਹ ਆਪਣੇ ਪਰਮੇਸ਼ਵਰ ਨੂੰ ਚੇਤੇ ਰੱਖੋ ਕਿਉਂਕਿ ਉਹੀ ਤੁਹਾਨੂੰ ਦੌਲਤ ਪੈਦਾ ਕਰਨ ਦੀ ਸਮਰੱਥਾ ਦਿੰਦਾ ਹੈ ਅਤੇ ਇਸ ਤਰ੍ਹਾਂ ਆਪਣੇ ਨੇਮ ਦੀ ਪੁਸ਼ਟੀ ਕਰਦਾ ਹੈ ਜਿਸ ਦੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਜਿਵੇਂ ਅੱਜ ਦੇ ਦਿਨ ਹੈ।