ਬਿਵਸਥਾ 8:2
ਬਿਵਸਥਾ 8:2 PCB
ਚੇਤੇ ਰੱਖੋ ਕਿ ਕਿਵੇਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਇਨ੍ਹਾਂ ਚਾਲੀ ਸਾਲਾਂ ਵਿੱਚ ਉਜਾੜ ਦੇ ਸਾਰੇ ਰਸਤੇ ਵਿੱਚ ਤੁਹਾਡੀ ਅਗਵਾਈ ਕਰਦਾ ਰਿਹਾ, ਤਾਂ ਜੋ ਤੁਹਾਨੂੰ ਅਧੀਨ ਹੋਣਾ ਸਿਖਾਏ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ, ਵੀ ਕਿ ਨਹੀਂ?





