ਬਿਵਸਥਾ 8:7-9
ਬਿਵਸਥਾ 8:7-9 PCB
ਕਿਉਂਕਿ ਤੁਹਾਡਾ ਯਾਹਵੇਹ ਪਰਮੇਸ਼ਵਰ ਤੁਹਾਨੂੰ ਇੱਕ ਚੰਗੀ ਧਰਤੀ ਵਿੱਚ ਲਿਆ ਰਿਹਾ ਹੈ ਇੱਕ ਅਜਿਹੀ ਧਰਤੀ ਜਿਸ ਵਿੱਚ ਨਦੀਆਂ, ਚਸ਼ਮੇ ਅਤੇ ਡੂੰਘੇ ਸੋਤੇ ਹਨ ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ, ਕਣਕ ਅਤੇ ਜੌਂ, ਅੰਗੂਰਾਂ ਅਤੇ ਹੰਜੀਰ ਦੇ ਰੁੱਖਾਂ, ਅਨਾਰਾਂ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦੇ ਦੇਸ਼ ਵਾਲੀ ਧਰਤੀ ਹੈ, ਇੱਕ ਅਜਿਹਾ ਦੇਸ਼ ਜਿੱਥੇ ਰੋਟੀ ਦੀ ਕਮੀ ਨਹੀਂ ਹੋਵੇਗੀ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਵੇਗੀ, ਇੱਕ ਅਜਿਹੀ ਧਰਤੀ ਜਿੱਥੇ ਚੱਟਾਨਾਂ ਲੋਹੇ ਦੀਆਂ ਹਨ ਅਤੇ ਤੁਸੀਂ ਉਸ ਦੀਆਂ ਪਹਾੜੀਆਂ ਨੂੰ ਖੋਦ ਕੇ ਤਾਂਬਾ ਕੱਢੋਗੇ।



![[How Firm a Foundation] Creation ਬਿਵਸਥਾ 8:7-9 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F53360%2F1440x810.jpg&w=3840&q=75)

