Bible App logo
Search Icon

ਬਿਵਸਥਾ 9:5

ਬਿਵਸਥਾ 9:5 PCB

ਇਹ ਤੁਹਾਡੀ ਧਾਰਮਿਕਤਾ ਜਾਂ ਤੁਹਾਡੀ ਖਰਿਆਈ ਦੇ ਕਾਰਨ ਨਹੀਂ ਹੈ ਕਿ ਤੁਸੀਂ ਉਹਨਾਂ ਦੀ ਧਰਤੀ ਉੱਤੇ ਕਬਜ਼ਾ ਕਰਨ ਲਈ ਜਾ ਰਹੇ ਹੋ, ਪਰ ਇਹਨਾਂ ਕੌਮਾਂ ਦੀ ਦੁਸ਼ਟਤਾ ਦੇ ਕਾਰਨ, ਤੁਹਾਡਾ ਯਾਹਵੇਹ ਪਰਮੇਸ਼ਵਰ ਉਹਨਾਂ ਨੂੰ ਤੁਹਾਡੇ ਅੱਗਿਓਂ ਬਾਹਰ ਕੱਢਦਾ ਹੈ, ਤਾਂ ਜੋ ਉਹ ਉਸ ਬਚਨ ਨੂੰ ਕਾਇਮ ਰੱਖੇ ਜੋ ਉਸ ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾ ਕੇ ਦਿੱਤਾ ਸੀ।