Skip to content

ਅਸਤਰ 6:10

ਅਸਤਰ 6:10 PCB

ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ।”