ਅਸਤਰ 9:1
ਅਸਤਰ 9:1 PCB
ਬਾਰ੍ਹਵੇਂ ਮਹੀਨੇ ਅਰਥਾਤ ਅਦਾਰ ਦੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦਾ ਹੁਕਮ ਪੂਰਾ ਕੀਤਾ ਜਾਣਾ ਸੀ। ਇਸ ਦਿਨ ਯਹੂਦੀਆਂ ਦੇ ਦੁਸ਼ਮਣਾਂ ਨੇ ਉਨ੍ਹਾਂ ਉੱਤੇ ਕਬਜ਼ਾ ਕਰਨ ਦੀ ਉਮੀਦ ਕੀਤੀ ਸੀ, ਪਰ ਹੁਣ ਹਾਲਾਤ ਬਦਲ ਗਏ ਸਨ ਅਤੇ ਯਹੂਦੀਆਂ ਨੇ ਉਨ੍ਹਾਂ ਨਾਲ ਨਫ਼ਰਤ ਕਰਨ ਵਾਲਿਆਂ ਉੱਤੇ ਕਬਜ਼ਾ ਕਰ ਲਿਆ ਸੀ।





