ਕੂਚ 12:26-27
ਕੂਚ 12:26-27 PCB
ਅਤੇ ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਦੇ ਹਨ, ‘ਇਸ ਰਸਮ ਦਾ ਤੁਹਾਡੇ ਲਈ ਕੀ ਅਰਥ ਹੈ?’ ਫਿਰ ਉਹਨਾਂ ਨੂੰ ਆਖੋ, ‘ਇਹ ਪਸਾਹ ਦੀ ਬਲੀ ਯਾਹਵੇਹ ਲਈ ਹੈ, ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਵਿੱਚੋਂ ਲੰਘਿਆ ਅਤੇ ਸਾਡੇ ਘਰਾਂ ਨੂੰ ਬਚਾਇਆ ਜਦੋਂ ਉਸ ਨੇ ਮਿਸਰੀਆਂ ਨੂੰ ਮਾਰਿਆ।’ ”





