ਕੂਚ 13:21-22
ਕੂਚ 13:21-22 PCB
ਦਿਨ ਵੇਲੇ ਯਾਹਵੇਹ ਉਹਨਾਂ ਦੇ ਰਾਹ ਵਿੱਚ ਅਗਵਾਈ ਕਰਨ ਲਈ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਉਹਨਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਹਨਾਂ ਦੇ ਅੱਗੇ-ਅੱਗੇ ਜਾਂਦਾ ਸੀ, ਤਾਂ ਜੋ ਉਹ ਦਿਨ ਅਤੇ ਰਾਤ ਨੂੰ ਸਫ਼ਰ ਕਰ ਸਕਣ। ਦਿਨ ਨੂੰ ਬੱਦਲ ਦਾ ਥੰਮ੍ਹ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਕਦੀ ਨਾ ਹਟਿਆ।