YouVersion Logo
Search Icon

ਕੂਚ 15:26

ਕੂਚ 15:26 PCB

ਉਸ ਨੇ ਕਿਹਾ, “ਜੇਕਰ ਤੁਸੀਂ ਆਪਣੇ ਪਰਮੇਸ਼ਵਰ ਯਾਹਵੇਹ ਦੀ ਧਿਆਨ ਨਾਲ ਸੁਣੋ ਅਤੇ ਉਹੀ ਕਰੋ ਜੋ ਉਸ ਦੀ ਨਿਗਾਹ ਵਿੱਚ ਸਹੀ ਹੈ, ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋਗੇ, ਤਾਂ ਮੈਂ ਤੁਹਾਡੇ ਉੱਤੇ ਕੋਈ ਵੀ ਬਿਮਾਰੀ ਨਹੀਂ ਲਿਆਵਾਂਗਾ। ਜੋ ਮੈਂ ਮਿਸਰੀ ਲੋਕਾਂ ਉੱਤੇ ਲਿਆਇਆ ਸੀ ਕਿਉਂਕਿ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਚੰਗਾ ਕਰਦਾ ਹੈ।”