ਕੂਚ 17:6-7
ਕੂਚ 17:6-7 PCB
ਮੈਂ ਉੱਥੇ ਹੋਰੇਬ ਦੀ ਚੱਟਾਨ ਕੋਲ ਤੁਹਾਡੇ ਸਾਹਮਣੇ ਖੜ੍ਹਾ ਹੋਵਾਂਗਾ। ਚੱਟਾਨ ਨੂੰ ਮਰਨ ਅਤੇ ਉਸ ਵਿੱਚੋਂ ਲੋਕਾਂ ਦੇ ਪੀਣ ਲਈ ਪਾਣੀ ਨਿੱਕਲੇਗਾ।” ਇਸ ਲਈ ਮੋਸ਼ੇਹ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਾਹਮਣੇ ਅਜਿਹਾ ਕੀਤਾ। ਅਤੇ ਉਸ ਨੇ ਇਸ ਜਗ੍ਹਾ ਦਾ ਨਾਮ ਮੱਸਾਹ ਅਤੇ ਮਰੀਬਾਹ ਰੱਖਿਆ ਕਿਉਂਕਿ ਇਸਰਾਏਲੀ ਝਗੜਾ ਕਰਦੇ ਸਨ ਅਤੇ ਉਹਨਾਂ ਨੇ ਇਹ ਕਹਿ ਕੇ ਯਾਹਵੇਹ ਨੂੰ ਪਰਖਿਆ ਸੀ, “ਕੀ ਯਾਹਵੇਹ ਸਾਡੇ ਵਿੱਚ ਹੈ ਜਾਂ ਨਹੀਂ?”





