ਕੂਚ 20:4-5
ਕੂਚ 20:4-5 PCB
ਤੁਸੀਂ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਉਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਜਿਹੜੀ ਧਰਤੀ ਦੇ ਹੇਠਲੇ ਪਾਣੀ ਵਿੱਚ ਹੈ। ਤੁਸੀਂ ਉਹਨਾਂ ਦੇ ਅੱਗੇ ਮੱਥਾ ਨਾ ਟੇਕਣਾ ਅਤੇ ਨਾ ਹੀ ਉਹਨਾਂ ਦੀ ਪੂਜਾ ਕਰਨਾ ਕਿਉਂਕਿ ਮੈਂ ਯਾਹਵੇਹ ਤੁਹਾਡਾ ਪਰਮੇਸ਼ਵਰ ਇੱਕ ਅਣਖ ਵਾਲਾ ਪਰਮੇਸ਼ਵਰ ਹਾਂ, ਜਿਹੜਾ ਪੁਰਖਿਆਂ ਦੀ ਬੁਰਿਆਈ ਦੀ ਸਜ਼ਾ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
![[Series Exploring The Mysteries Of Real Worship] Wired To Worship ਕੂਚ 20:4-5 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F14537%2F1440x810.jpg&w=3840&q=75)




