ਕੂਚ 3:7-8
ਕੂਚ 3:7-8 PCB
ਯਾਹਵੇਹ ਨੇ ਕਿਹਾ, “ਮੈਂ ਮਿਸਰ ਵਿੱਚ ਆਪਣੇ ਲੋਕਾਂ ਦੇ ਦੁੱਖ ਦੇਖੇ ਹਨ। ਮੈਂ ਉਹਨਾਂ ਨੂੰ ਮਿਸਰੀਆ ਦੇ ਕਾਰਨ ਚੀਕਦੇ ਸੁਣਿਆ ਹੈ ਅਤੇ ਮੈਂ ਉਹਨਾਂ ਦੇ ਦੁੱਖਾਂ ਬਾਰੇ ਚਿੰਤਤ ਹਾਂ। ਇਸ ਲਈ ਮੈਂ ਉਹਨਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਹੇਠਾਂ ਆਇਆ ਹਾਂ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚੋਂ ਇੱਕ ਚੰਗੀ ਅਤੇ ਵਿਸ਼ਾਲ ਧਰਤੀ ਵਿੱਚ ਲਿਆਵਾਂਗਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਘਰ।