Bible App logo
Search Icon

ਕੂਚ 40:34-35

ਕੂਚ 40:34-35 PCB

ਤਦ ਮੰਡਲੀ ਵਾਲੇ ਤੰਬੂ ਨੂੰ ਬੱਦਲ ਨੇ ਢੱਕ ਲਿਆ, ਅਤੇ ਡੇਰੇ ਨੂੰ ਯਾਹਵੇਹ ਦੀ ਮਹਿਮਾ ਨੇ ਭਰ ਦਿੱਤਾ। ਮੋਸ਼ੇਹ ਮੰਡਲੀ ਦੇ ਤੰਬੂ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਸੀ ਕਿਉਂਕਿ ਬੱਦਲ ਉਸ ਉੱਤੇ ਟਿਕ ਗਿਆ ਸੀ, ਅਤੇ ਡੇਰੇ ਨੂੰ ਯਾਹਵੇਹ ਦੀ ਮਹਿਮਾ ਨੇ ਭਰ ਦਿੱਤਾ ਸੀ।

Free Reading Plans and Devotionals related to ਕੂਚ 40:34-35