ਕੂਚ 6:6
ਕੂਚ 6:6 PCB
“ਇਸ ਲਈ, ਇਸਰਾਏਲੀਆਂ ਨੂੰ ਆਖੋ ਕਿ ‘ਮੈਂ ਯਾਹਵੇਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਜੂਲੇ ਹੇਠੋਂ ਬਾਹਰ ਲਿਆਵਾਂਗਾ। ਮੈਂ ਤੁਹਾਨੂੰ ਉਹਨਾਂ ਦੇ ਗੁਲਾਮ ਹੋਣ ਤੋਂ ਅਜ਼ਾਦ ਕਰ ਦਿਆਂਗਾ ਅਤੇ ਮੈਂ ਤੁਹਾਨੂੰ ਆਪਣੀਆਂ ਬਾਹਾਂ ਵਿੱਚ ਲੈ ਕੇ ਅਤੇ ਨਿਆਉਂ ਦੇ ਸ਼ਕਤੀਸ਼ਾਲੀ ਕੰਮਾਂ ਨਾਲ ਛੁਡਾਵਾਂਗਾ।